ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਉਸ ਵੇਲੇ ਲੱਗਿਆ ਜਿਸ ਵੇਲੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਦਾ ਅਹੁਦਾ ਛੱਡ ਦਿੱਤਾ। ਸੁਖਦੇਵ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਰਾਜ ਸਭਾ ਦੇ ਚੇਅਰਮੈਨ ਨੂੰ ਅਸਤੀਫ਼ਾ ਭੇਜ ਦਿੱਤਾ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ 'ਚ ਅਕਾਲੀ ਗਰੁੱਪ ਲੀਡਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ - ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਦਾ ਅਹੁਦਾ ਛੱਡ ਦਿੱਤਾ ਹੈ।
ਫ਼ੋਟੋ
ਇਸ ਤੋਂ ਪਹਿਲਾਂ ਵੀ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣੀ ਸਿਹਤ ਖ਼ਰਾਬ ਹੋਣ ਦਾ ਹਵਾਲਾ ਦਿੱਤਾ ਸੀ।
ਹੋਰ ਵੇਰਵੇ ਲਈ ਇੰਤਜ਼ਾਰ ਕਰੋ...