ਪੰਜਾਬ

punjab

ETV Bharat / city

ਤਰਨ ਤਾਰਨ ਤੋਂ ਵਿਧਾਇਕ ਧਰਮਬੀਰ ਅਗਨੀਹੋਤਰੀ ਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਧਾਲੀਵਾਲ ਵੀ ਹੋਏ ਕੋਰੋਨਾ ਦਾ ਸ਼ਿਕਾਰ - Phagwara MLA Balwinder Dhaliwal

ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਇਸੇ ਤਰ੍ਹਾਂ ਹੀ ਤਰਨ ਤਾਰਨ ਸਾਹਿਬ ਤੋਂ ਕਾਂਗਰਸੀ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ ਦੀਆਂ ਕੋਰੋਨਾ ਰਿਪੋਰਟਾਂ ਪੌਜ਼ੀਟਿਵ ਆਈਆਂ ਹਨ।

Tarn Taran MLA Dharmbir Agnihotri and Phagwara MLA Balwinder Dhaliwal's corona report positive
ਤਰਨ ਤਾਰਨ ਤੋਂ ਵਿਧਾਇਕ ਧਰਮਬੀਰ ਅਗਨੀਹੋਤਰੀ ਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਧਾਲੀਵਾਲ ਵੀ ਹੋਏ ਕੋਰੋਨਾ ਦਾ ਸ਼ਿਕਾਰ

By

Published : Jul 19, 2020, 12:43 AM IST

ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਹੁਣ ਪੰਜਾਬ ਦੇ ਸਿਆਸੀ ਆਗੂਆਂ ਨੂੰ ਵੀ ਆਪਣੇ ਕਲਾਵੇਂ ਵਿੱਚ ਲੈ ਲਿਆ ਹੈ। ਕੋਰੋਨਾ ਨੇ ਪੰਜਾਬ ਦੇ ਵਿਧਾਇਕਾਂ ਨੂੰ ਆਪਣੇ ਲਪੇਟ ਵਿੱਚ ਲੈ ਲਿਆ ਹੈ। ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਇਸੇ ਤਰ੍ਹਾਂ ਹੀ ਤਰਨ ਤਾਰਨ ਸਾਹਿਬ ਤੋਂ ਕਾਂਗਰਸੀ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ ਦੀਆਂ ਕੋਰੋਨਾ ਰਿਪੋਰਟਾਂ ਪੌਜ਼ੀਟਿਵ ਆਈਆਂ ਹਨ।

ਸਿਵਲ ਸਰਜਨ ਨੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਦੋਵੇਂ ਕਾਂਗਰਸੀ ਵਿਧਾਇਕਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।

ABOUT THE AUTHOR

...view details