ਪੰਜਾਬ

punjab

Weather Report ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ, ਜਾਣੋ ਮੌਸਮ ਦਾ ਹਾਲ

By

Published : Aug 19, 2022, 6:30 AM IST

Weather Report ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਹਲਕਾ ਹਲਕਾ ਮੀਂਹ ਪੈ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ (Weather Report) ਦੇ ਕੁਝ ਸ਼ਹਿਰਾਂ ਵਿੱਚ ਸਵੇਰ ਹੀ ਹਲਕਾ ਹਲਕਾ ਮੀਂਹ ਪੈਣ ਕਾਰਨ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦਈਏ ਕਿ ਸੂਬੇ ਭਰ ਵਿੱਚ ਬਹੁਤ ਗਰਮੀ ਵਧ ਗਈ ਸੀ ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਸਨ, ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ:ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਲਈ ਜਲਦ ਖੋਲ੍ਹੇ ਜਾਣਗੇ ਕਲਾਸਰੂਮ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਸ਼ਹਿਰ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:PLC ਬੁਲਾਰੇ ਬਲੀਏਵਾਲ ਦਾ ਬਿਆਨ, ਲੋਕਾਂ ਨੂੰ ਗੁੰਮਰਾਹ ਨਾ ਕਰੇ ਸਰਕਾਰ

ABOUT THE AUTHOR

...view details