ਚੰਡੀਗੜ੍ਹ:ਪੰਜਾਬ ਸਮੇਤ ਚੰਡੀਗੜ੍ਹ ਵਿੱਚ ਬੀਤੇ ਦਿਨ ਹਲਕਾ ਮੀਂਹ ਪੈਣ ਤੋਂ ਬਾਅਦ ਮੌਸਮ ਠੰਡਾ ਹੋ ਗਿਆ ਸੀ ਤੇ ਲੋਕਾਂ ਨੂੰ ਗਰਮੀ ਤੋਂ ਮਿਲੀ (Weather Report) ਸੀ। ਉਥੇ ਹੀ ਅੱਜ ਫਿਰ ਮੌਸਮ ਸਾਫ ਹੋ ਗਿਆ ਹੈ ਤੇ ਮੁੜ ਤਾਪਮਾਨ ਵਿੱਚ (Temperature of Punjab) ਵਾਧਾ ਹੋ ਜਾਵੇਗਾ, ਜਿਸ ਨਾਲ ਗਰਮੀ ਵੀ ਵਧ ਜਾਵੇਗੀ।
ਇਹ ਵੀ ਪੜੋ:ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਸਵੀਟਹਾਰਟ ਦਾ ਪਿਆਰ ਅਤੇ ਸਨਮਾਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।