ਚੰਡੀਗੜ੍ਹ:ਆਪਣੀਆਂ ਮੰਗਾਂ ਨੂੰ ਲੈ ਕੇ ਕੱਚੇ ਅਧਿਆਪਕਾਂ ਦੀ ਅੱਜ ਚੰਡੀਗੜ੍ਹ ਸਕਤਰੇਤ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਘਲਾ ਨਾਲ ਬੈਠਕ ਹੋਈ ਸੀ, ਪਰ ਸਿੱਖਿਆ ਮੰਤਰੀ ਬੈਠਕ 'ਚ ਸ਼ਾਮਿਲ ਨਹੀਂ ਹੋਏ। ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋਈ ਪਰ ਬੇਸਿੱਟਾ ਰਹੀ।
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ - Education minister ineffective
ਆਪਣੀਆਂ ਮੰਗਾਂ ਨੂੰ ਲੈ ਕੇ ਕੱਚੇ ਅਧਿਆਪਕਾਂ ਦੀ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਬੈਠਕ ਹੋਈ ਸੀ, ਪਰ ਸਿੱਖਿਆ ਮੰਤਰੀ ਬੈਠਕ 'ਚ ਸ਼ਾਮਿਲ ਨਹੀਂ ਹੋਏ। ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋਈ ਪਰ ਬੇਸਿੱਟਾ ਰਹੀ।
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ