ਚੰਡੀਗੜ੍ਹ: ਅੰਮ੍ਰਿਤਸਰ ਤੋਂ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪ੍ਰਧਾਨ ਮੋਦੀ ਉੱਤੇ ਨਿਸ਼ਾਨਾ ਸਾਧਿਆ। ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਨੂੰ 28ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
ਰਾਜਾ ਇੰਨਾ ਵੀ ਫਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ਵਿੱਚ ਪਾਈ ਫਿਰੇ- ਨਵਜੋਤ ਸਿੱਧੂ - ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫੇਰ ਪ੍ਰਧਾਨ ਮੋਦੀ ਉੱਤੇ ਨਿਸ਼ਾਨਾ
ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫੇਰ ਪ੍ਰਧਾਨ ਮੋਦੀ ਉੱਤੇ ਨਿਸ਼ਾਨਾ ਸਾਧਿਆ।
ਫ਼ੋਟੋ
ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਉੱਤੇ ਨਿਸ਼ਾਨਾ ਸਾਧਦੇ ਹੋਏ ਟਵੀਟ ਕੀਤਾ। ਇਸ ਟਵੀਟ ਵਿੱਚ ਲਿਖਿਆ, ਰਾਜਾ ਇੰਨਾ ਵੀ ਫਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ਵਿੱਚ ਪਾਈ ਫਿਰੇ।