ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਐਫਸੀਆਈ ਦੇ ਖਰੀਦ ਨਿਯਮ ਵਿੱਚ ਕੀਤੇ ਗਏ ਬਦਲਾਅ ਨੂੰ ਲੈ ਕੇ ਅੱਜ ਅਕਾਲੀ ਦਲ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਕਾਂਗਰਸ ਅਤੇ ਆਪ ਵਿਰੁੱਧ ਕੀਤਾ ਜਾਵੇਗਾ।
ਅੱਜ ਅਕਾਲੀ ਦਲ, ਕਾਂਗਰਸ ਤੇ ਆਪ ਵਿਰੁੱਧ ਸੂਬੇ ਭਰ 'ਚ ਕਰੇਗਾ ਪ੍ਰਦਰਸ਼ਨ - ਐਫਸੀਆਈ ਦੇ ਖਰੀਦ ਨਿਯਮ
ਕੇਂਦਰ ਸਰਕਾਰ ਵੱਲੋਂ ਐਫਸੀਆਈ ਦੇ ਖਰੀਦ ਨਿਯਮ ਵਿੱਚ ਕੀਤੇ ਗਏ ਬਦਲਾਅ ਨੂੰ ਲੈ ਕੇ ਅੱਜ ਅਕਾਲੀ ਦਲ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਕਾਂਗਰਸ ਅਤੇ ਆਪ ਵਿਰੁੱਧ ਕੀਤਾ ਜਾਵੇਗਾ।
ਫ਼ੋਟੋ
ਅਕਾਲੀ ਦਲ ਦੇ ਆਗੂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਇਸ ਮੁੱਦੇ ਨੂੰ ਸਹੀ ਤਰੀਕੇ ਨਾਲ ਡੀਲ ਨਹੀਂ ਕਰ ਰਹੇ ਹਨ ਅਤੇ ਕਾਂਗਰਸ ਦੇ ਮੁੱਖ ਮੰਤਰੀ ਹਾਈ ਪਾਵਰ ਕਮੇਟੀ ਦੇ ਮੈਂਬਰ ਸੀ।
ਇਸ ਦੇ ਨਾਲ ਹੀ ਅਕਾਲੀ ਆਗੂ ਨੇ ਕਿਹਾ ਕਿ ਆਪ ਦੇ ਭਗਵੰਤ ਮਾਨ ਦੀ ਇੱਕ ਕਮੇਟੀ ਨੇ ਤਿੰਨ ਵਿੱਚੋਂ ਇੱਕ ਬਿੱਲ ਨੂੰ ਲਾਗੂ ਕਰਨ ਦੀ ਸ਼ਿਫਾਰਿਸ਼ ਕੀਤੀ। ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਨੇ 1 ਦਿਨ ਲਾਗੂ ਕਰ ਦਿੱਤਾ ਸੀ।