ਹੈਦਰਾਬਾਦ: ਪੰਜਾਬ ਦਾ ਤਾਪਮਾਨ ਮੀਂਹ ਤੋਂ ਬਾਅਦ ਫਿਰ ਤੋਂ ਗਰਮ ਹੋਣ ਜਾ ਰਿਹਾ ਹੈ। ਮੀਂਹ ਤੋਂ ਬਾਅਦ ਦੋਬਾਰਾ ਤੋਂ ਗਰਮੀਂ ਦੇਖਣ ਨੂੰ ਮਿਲ ਸਕਗੀ ਹੈ। ਹਾਂਲਾਕਿ ਤਾਪਮਾਨ ਪਹਿਲਾਂ ਨਾਲੋਂ ਘੱਟ ਰਹੇਗਾ ਪਰ ਧੁੱਪ ਦੇਖਣ ਮਿਲ ਸਰਦੀ ਹੈ। ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਰਹਿ ਸਕਦਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੇ ਤਾਪਮਾਨ ਦਾ ਅਨੁਮਾਨ ਦਿੱਤਾ ਗਿਆ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਮੀਂਹ ਤੋਂ ਬਾਅਦ ਅੱਜ ਧੁੱਪ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗੀ। ਅੱਜ ਸੂਰਜ ਨਿਕਲੇਗਾ ਅਤੇ ਤੇਜ਼ ਧੁੱਪ ਦੇਖਣ ਨੂੰ ਮਿਲ ਸਰਦੀ ਹੈ।