ਚੰਡੀਗੜ੍ਹ:ਅੱਜ ਦੁਪਹਿਰ 3 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਹੁਕਮ ਨੂੰ ਲਾਗੂ ਕੀਤੇ ਜਾ ਸਕਦਾ ਹੈ। ਕੱਚੇ ਅਧਿਆਪਕਾਂ ਨੂੰ ਲੈ ਕੇ ਅਹਿਮ ਫੈਸਲੇ ਹੋਣ ਦੀ ਉਮੀਦ ਹੈ। ਸਿੱਖਿਆ ਮੰਤਰੀ ਨਾਲ ਅਧਿਆਪਕਾਂ ਦੀ ਪਹਿਲੀ ਬੈਠਕ ਬੇਸਿੱਟਾ ਰਹੀ ਸੀ। ਕੋਰੋਨਾ ਕਾਲ ਦੌਰਾਨ ਸਿਹਤ ਸਹੂਲਤਾਂ ਨੂੰ ਲੈ ਕੇ ਵਿਚਾਰ ਹੋ ਸਕਦੇ ਹਨ। ਕੋਰੋਨਾ ਦੌਰਾਨ ਸਿੱਖਿਆ ਦੇ ਹਾਲਾਤ ਨੂੰ ਲੈ ਕੇ ਵਿਚਾਰ ਵਟਾਂਦਰੇ ਹੋਣ ਦੇ ਆਸਾਰ ਹਨ।
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਹੋ ਸਕਦੇ ਹਨ ਅਹਿਮ ਫ਼ੈਸਲੇ - ਸਿੱਖਿਆ ਮੰਤਰੀ
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਹੁਕਮ ਨੂੰ ਲਾਗੂ ਕੀਤੇ ਜਾ ਸਕਦਾ ਹੈ।
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਸਕਦੇ ਹਨ ਅਹਿਮ ਫੈਸਲੇ