ਪੰਜਾਬ

punjab

ETV Bharat / city

ਪ੍ਰਸ਼ਾਸਨਿਕ ਫੇਰਬਦਲ, 2 IAS ਤੇ 37 PCS ਅਧਿਕਾਰੀਆਂ ਦੇ ਤਬਾਦਲੇ - Punjab Government

ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. (IAS) ਅਤੇ 37 ਪੀ.ਸੀ.ਐੱਸ. (PCS) ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ ਤੇ ਐੱਸ.ਡੀ.ਐੱਮ. ਪੱਧਰ ਦੇ ਅਫਸਰ ਵੀ ਸ਼ਾਮਲ ਹਨ।

2 IAS ਤੇ 37 PCS ਅਧਿਕਾਰੀਆਂ ਦੇ ਤਬਾਦਲੇ
2 IAS ਤੇ 37 PCS ਅਧਿਕਾਰੀਆਂ ਦੇ ਤਬਾਦਲੇ

By

Published : Oct 24, 2021, 11:11 AM IST

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਵਲੋਂ ਪੰਜਾਬ ਪੁਲਿਸ (Punjab Police) ਵਿਚ ਵੱਡਾ ਫੇਰਬਦਲ (Transfers) ਕੀਤਾ ਗਿਆ ਹੈ। ਪੰਜਾਬ ਸਰਕਾਰ (Punjab Government) ਵਲੋਂ ਜਾਰੀ ਹੋਏ ਹੁਕਮਾਂ ਮੁਤਾਬਕ ਕਈ ਵੱਡੇ ਪ੍ਰਸ਼ਾਸਨਿਕ ਅਧਿਕਾਰੀਆਂ (Senior administrative officials) ਦੇ ਤਬਾਦਲੇ ਕੀਤੇ ਗਏ ਹਨ।

ਇਹ ਵੀ ਪੜੋ: ਜੰਮੂ-ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ 'ਚ JCO ਤੇ ਤਿੰਨ ਜਵਾਨ ਸ਼ਹੀਦ, 3 ਜ਼ਖਮੀ

ਨਵੇਂ ਜਾਰੀ ਹੋਏ ਹੁਕਮਾਂ ਅਨੁਸਾਰ 2 IAS ਜਦੋਂ ਕਿ 37 PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।

2 IAS ਤੇ 37 PCS ਅਧਿਕਾਰੀਆਂ ਦੇ ਤਬਾਦਲੇ
2 IAS ਤੇ 37 PCS ਅਧਿਕਾਰੀਆਂ ਦੇ ਤਬਾਦਲੇ
2 IAS ਤੇ 37 PCS ਅਧਿਕਾਰੀਆਂ ਦੇ ਤਬਾਦਲੇ
2 IAS ਤੇ 37 PCS ਅਧਿਕਾਰੀਆਂ ਦੇ ਤਬਾਦਲੇ
2 IAS ਤੇ 37 PCS ਅਧਿਕਾਰੀਆਂ ਦੇ ਤਬਾਦਲੇ

ਇਸ ਤੋਂ ਇਲਾਵਾ ਹੋਰ ਜਿਹੜੇ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਕੀਤੇ ਗਏ ਤਬਾਦਲਿਆਂ ਵਿਚ ਦੋ ਆਈ ਏ ਐਸ ਅਤੇ 37 ਪੀ ਸੀ ਐਸ ਅਫਸਰ ਸ਼ਾਮਲ ਹਨ। ਬਦਲੇ ਗਏ ਅਫਸਰਾਂ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ ਤੇ ਐਸ ਡੀ ਐਮ ਪੱਧਰ ਦੇ ਅਫਸਰ ਵੀ ਸ਼ਾਮਲ ਹਨ।

ਇਹ ਵੀ ਪੜੋ: ਟੀ-20 ਵਿਸ਼ਵ ਕੱਪ: ਭਾਰਤ ਤੇ ਪਾਕਿਸਤਾਨ ਵਿਚਾਲੇ ਮਹਾ ਮੁਕਾਬਲਾ, ਜਾਣੋ ਕੀ ਰਹੇਗਾ ਖ਼ਾਸ

ABOUT THE AUTHOR

...view details