ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੋਹਾਲੀ ਸਥਿਤ ਸਰਕਾਰੀ ਹਸਪਤਾਲ ਵਿਖੇ ਕੋਰੋਨਾ ਟੀਕਾਕਰਨ ਕਰਵਾਇਆ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਲਗਵਾਈ ਵੈਕਸੀਨ
ਮੁੱਖ ਮੰਤਰੀ ਕੈਪਟਨ ਆਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੋਹਾਲੀ ਸਥਿਤ ਸਰਕਾਰੀ ਹਸਪਤਾਲ ਵਿਖੇ ਕੋਰੋਨਾ ਟੀਕਾਕਰਨ ਕਰਵਾਇਆ।
ਫ਼ੋਟੋ
ਟਵੀਟ ਕਰਦਿਆਂ ਰਵੀਨ ਠੁਕਰਾਲ ਨੇ ਕਿਹਾ ਕਿ ਜੋ ਵੀ ਟੀਕਾ ਲਗਵਾਉਣ ਲਈ ਐਲੀਜੀਬਲ ਹੈ ਉਸ ਨੂੰ ਜ਼ਰੂਰ ਲਗਵਾਉਣਾ ਚਾਹੀਦਾ ਹੈ।
ਦੱਸ ਦਈਏ ਕੀ ਲਗਾਤਾਰ ਮੰਤਰੀਆਂ ਅਫ਼ਸਰ ਅਤੇ 50 ਤੋਂ ਵੱਧ ਦੀ ਉਮਰ ਵਾਲੇ ਲੋਕਾਂ ਵੱਲੋਂ ਟੀਕਾ ਲਗਵਾਇਆ ਜਾ ਰਿਹਾ ਹੈ।