ਪੰਜਾਬ

punjab

ETV Bharat / city

Vegetables Prices: ਸੂਬੇ ’ਚ ਘਟੀਆਂ ਸਬਜ਼ੀਆਂ ਦੀਆਂ ਕੀਮਤਾਂ, ਜਾਣੋ - ਧ ਰਹੀਆਂ ਸਬਜੀਆਂ ਦੀਆਂ ਕੀਮਤਾਂ

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜ਼ੀਆਂ ਦੀਆਂ ਕੀਮਤਾਂ
ਸਬਜ਼ੀਆਂ ਦੀਆਂ ਕੀਮਤਾਂ

By

Published : May 16, 2022, 12:19 PM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 170 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 80 ਰੁਪਏ ਅਤੇ ਘੀਆ 30 ਰੁਪਏ ਕਿਲੋ ਹੈ।

ਸਬਜ਼ੀਆਂ ਦੀਆਂ ਕੀਮਤਾਂ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 150 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ ਅਤੇ ਘੀਆ 30 ਰੁਪਏ ਕਿਲੋ ਹੈ।

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 140 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 30 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 90 ਰੁਪਏ ਅਤੇ ਘੀਆ 20 ਰੁਪਏ ਕਿਲੋ ਵਿਕ ਰਹੇ ਹਨ।

ਇਹ ਵੀ ਪੜੋ:ਫੌਜ ਦੇ ਕਾਫਲੇ ਨਾਲ ਵਾਪਰਿਆ ਭਿਆਨਕ ਹਾਦਸਾ, ਸੂਬੇਦਾਰ ਦੀ ਮੌਤ

ABOUT THE AUTHOR

...view details