ਪੰਜਾਬ

punjab

ETV Bharat / city

Vegetable price: ਜਾਣੋਂ ਸੂੂਬੇ ਦੇ ਇੰਨ੍ਹਾਂ ਸ਼ਹਿਰਾਂ ਦੇ ਸਬਜੀਆਂ ਦੇ ਭਾਅ - Prices of vegetables

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜੀਆਂ ਦੇ ਭਾਅ
ਸਬਜੀਆਂ ਦੇ ਭਾਅ

By

Published : May 4, 2022, 9:49 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜ਼ੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 60 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 100 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 45 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 110 ਰੁਪਏ ਕਿਲੋ ਅਤੇ ਘੀਆ 30 ਰੁਪਏ ਕਿਲੋ ਵਿਕ ਰਹੇ ਹਨ।

ਸਬਜੀਆਂ ਦੇ ਭਾਅ

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 100 ਰੁਪਏ ਕਿਲੋ, ਮਸ਼ਰੂਮ 180 ਰੁਪਏ ਕਿਲੋ, ਨਿੰਬੂ 190 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 90 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 90 ਰੁਪਏ ਕਿਲੋ ਅਤੇ ਘੀਆ 30 ਰੁਪਏ ਕਿਲੋ ਵਿਕ ਰਹੇ ਹਨ।

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 160 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 110 ਰੁਪਏ ਅਤੇ ਘੀਆ 40 ਰੁਪਏ ਕਿਲੋ ਕਿਲੋ ਹੈ।

ਇਹ ਵੀ ਪੜੋ:ਮੌਸਮ ਦਾ ਬਦਲਿਆ ਮਿਜਾਜ਼, ਸੂਬੇ ਦੇ ਕਈ ਸ਼ਹਿਰਾਂ ਵਿੱਚ ਮੀਂਹ

ABOUT THE AUTHOR

...view details