ਪੰਜਾਬ

punjab

ETV Bharat / city

Vegetable rates ਜਾਣੋ ਪੰਜਾਬ ਵਿੱਚ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ - Punjab News

Vegetable rates in Punjab ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ. ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ

By

Published : Aug 16, 2022, 8:39 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ:Petrol and diesel rates ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 110 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 110 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 70 ਰੁਪਏ ਕਿਲੋ ਹਨ।

ਸਬਜੀਆਂ ਦੀਆਂ ਕੀਮਤਾਂ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 110 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 110 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 70 ਰੁਪਏ ਕਿਲੋ ਤੇ ਸ਼ਿਮਲਾ ਮਿਰਚ 50 ਰੁਪਏ ਕਿਲੋ ਵਿਕ ਰਹੀ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 110 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਇਹ ਵੀ ਪੜੋ:Weather Report ਮੀਂਹ ਤੋਂ ਬਾਅਦ ਪੰਜਾਬ ਵਿੱਚ ਮੌਸਮ ਹੋਇਆ ਸਾਫ਼

ABOUT THE AUTHOR

...view details