ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਇਹ ਵੀ ਪੜੋ:Petrol and Diesel Prices: ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ
ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 60 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 120 ਰੁਪਏ ਕਿਲੋ ਤੇ ਸ਼ਿਮਲਾ ਮਿਰਚ 100 ਰੁਪਏ ਕਿਲੋ ਵਿਕ ਰਹੀ ਹੈ।
ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 60 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 110 ਰੁਪਏ ਕਿਲੋ ਹਨ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 60 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।
ਇਹ ਵੀ ਪੜੋ:Weather Report ਮੀਂਹ ਤੋਂ ਬਾਅਦ ਮੌਸਮ ਹੋਇਆ ਸਾਫ਼, ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ