ਪੰਜਾਬ

punjab

ETV Bharat / city

Vegetable rates ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ - vegetable price 17 october

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ
ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

By

Published : Oct 17, 2022, 6:59 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ:Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 70 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 100 ਰੁਪਏ ਕਿਲੋ ਹਨ।

ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ:ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 60 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਹੈ।

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ, ਅਦਰਕ 90 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 100 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।

ਇਹ ਵੀ ਪੜ੍ਹੋ:Weather Report ਮੌਸਮ ਵਿੱਚ ਬਦਲਾਅ, ਤਾਪਮਾਨ ਵਿੱਚ ਆਈ ਗਿਰਾਵਟ

ABOUT THE AUTHOR

...view details