ਪੰਜਾਬ

punjab

ETV Bharat / city

Vegetable rates update ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ - Vegetable rates

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable rates update
ਸਬਜੀਆਂ ਦੀਆਂ ਕੀਮਤਾਂ

By

Published : Sep 10, 2022, 9:08 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ:Weather Report ਪੰਜਾਬ ਵਿੱਚ ਕੱਲ੍ਹ ਪੈ ਸਕਦੈ ਮੀਂਹ, ਮਿਲੇਗੀ ਗਰਮੀ ਤੋਂ ਰਾਹਤ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 50 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 40 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 60 ਰੁਪਏ ਕਿਲੋ ਵਿਕ ਰਹੀ ਹੈ।

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 50 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ, ਅਦਰਕ 80 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 100 ਰੁਪਏ ਕਿਲੋ ਹਨ।

ਸਬਜੀਆਂ ਦੀਆਂ ਕੀਮਤਾਂ

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 50 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 40 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਇਹ ਵੀ ਪੜੋ:Petrol and diesel update ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

ABOUT THE AUTHOR

...view details