ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਇਹ ਵੀ ਪੜ੍ਹੋ:Weather Report ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਮੌਸਮ ਦਾ ਹਾਲ
ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 120 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।
VEGETABLE RATES IN PUNJAB ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 100 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ,ਮਟਰ 80 ਰੁਪਏ ਕਿਲੋ,ਸ਼ਿਮਲਾ ਮਿਰਚ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਇਹ ਵੀ ਪੜ੍ਹੋ:Petrol and diesel ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਤੇ ਡੀਜ਼ਲ