ਪੰਜਾਬ

punjab

ETV Bharat / city

Vegetable rates ਮੀਂਹ ਤੋਂ ਬਾਅਦ ਸਬਜੀਆਂ ਦੀਆਂ ਕੀਮਤਾਂ ਵਿੱਚ ਪਿਆ ਫਰਕ, ਜਾਣੋ ਭਾਅ - Vegetable rates

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

VEGETABLE RATES IN PUNJAB
VEGETABLE RATES IN PUNJAB

By

Published : Sep 25, 2022, 8:29 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ:Weather update Report ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ, ਜਾਣੋ ਮੌਸਮ ਦਾ ਹਾਲ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 110 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 120 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।

VEGETABLE RATES IN PUNJAB

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 160 ਰੁਪਏ ਕਿਲੋ ਹਨ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 100 ਰੁਪਏ ਕਿਲੋ, ਨਿੰਬੂ 70 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਹਰੇ ਮਟਰ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਇਹ ਵੀ ਪੜ੍ਹੋ:Petrol and diesel update rates ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

ABOUT THE AUTHOR

...view details