ਪੰਜਾਬ

punjab

Vegetable rates ਜਾਣੋ, ਪੰਜਾਬ ਵਿੱਚ ਸਬਜੀਆਂ ਦੇ ਭਾਅ

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

By

Published : Sep 7, 2022, 9:52 AM IST

Published : Sep 7, 2022, 9:52 AM IST

Vegetable rates in Punjab on September 7
ਪੰਜਾਬ ਵਿੱਚ ਸਬਜੀਆਂ ਦੇ ਭਾਅ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ:Weather Report ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਪਵੇਗਾ ਮੀਂਹ

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।

ਪੰਜਾਬ ਵਿੱਚ ਸਬਜੀਆਂ ਦੇ ਭਾਅ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 50 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 110 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।

ਇਹ ਵੀ ਪੜੋ:Petrol and diesel update ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ABOUT THE AUTHOR

...view details