ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਇਹ ਵੀ ਪੜੋ:Weather Report ਪੰਜਾਬ ਸਮੇਤ ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਪਵੇਗਾ ਮੀਂਹ
ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 70 ਰੁਪਏ ਕਿਲੋ ਵਿਕ ਰਹੀ ਹੈ।