ਮੁਹਾਲੀ: ਕੋਰੋਨਾ ਮਹਾਂਮਾਰੀ (Corona pandemic) ਦੇ ਦੌਰ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਲਗਭਗ 3600 ਵਾਲੰਟੀਅਰ ਦੇ ਤੌਰ ਤੇ ਕੰਮ ਕਰਨ ਵਾਲੇ ਨੌਜਵਾਨ ਪੁਲਿਸ ਅੱਜ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ (Corona warriors ignored)। ਇਸੇ ਮਾਮਲੇ ਨੂੰ ਲੈ ਕੇ ਵਾਲੰਟੀਅਰਾਂ ਵੱਲੋਂ ਮੁਹਾਲੀ ਪ੍ਰੈੱਸ ਕਲੱਬ ਵਿਚ ਇਕ ਪ੍ਰੈੱਸ ਕਾਨਫਰੰਸ ਰਾਹੀਂ ਆਪਣੀ ਗੱਲ ਪ੍ਰਗਟ ਕੀਤੀ ਗਈ ਅਤੇ ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਇਸ ਮਾਮਲੇ ਲਈ ਉਹ ਸੰਘਰਸ਼ ਦੀ ਰਾਰ ਵੀ ਅਖਤਿਆਰ ਕਰਨ ਲਈ ਤਿਆਰ ਹੋ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਭਾਰਤੀ ਕਿਸਾਨ ਮਜ਼ਦੂਰ ਏਕਤਾ ਯੂਨੀਅਨ (Bharti kisan majdoor union) ਦੇ ਸਟੇਟ ਪੰਜਾਬ ਦੇ ਮੀਤ ਪ੍ਰਧਾਨ ਹਰਮੀਤ ਕੌਰ ਬਾਜਵਾ ਵੀ ਨਾਲ ਸਨ।
ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਲਗਪਗ ਛੱਤੀ ਸੌ ਦੇ ਕਰੀਬ ਵਾਲੰਟੀਅਰ ਦੇ ਤੌਰ ਤੇ ਕੰਮ ਕਰਨ ਵਾਲੇ ਨੌਜਵਾਨ ਪੁਲੀਸ ਪੁਲੀਸ ਵਿੱਚ ਕੰਮ ਕਰਨ ਵਾਲੇ ਨੌਜਵਾਨ ਅੱਜ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ ਇਸੇ ਮਾਮਲੇ ਲੇਕਰ ਅੱਜ ਨੌਜਵਾਨਾਂ ਵੱਲੋਂ ਮੋਹਾਲੀ ਪ੍ਰੈੱਸ ਕਲੱਬ ਵਿਚ ਇਕ ਪ੍ਰੈੱਸ ਕਾਨਫਰੰਸ ਰਾਹੀਂ ਆਪਣੀ ਗੱਲ ਪ੍ਰਗਟ ਕੀਤੀ ਗਈ ਅਤੇ ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਇਸ ਮਾਮਲੇ ਕਰ ਉਹ ਸੰਘਰਸ਼ ਦਾ ਰਸਤਾ ਵੀ ਅਖਤਿਆਰ ਕਰਨ ਤਿਆਰ (Ready to protest) ਹੋ ਚੁੱਕੇ ਹਨ ਇਸ ਦੌਰਾਨ ਉਨ੍ਹਾਂ ਦੇ ਨਾਲ ਹਰਮੀਤ ਕੌਰ ਬਾਜਵਾ ਵੀ ਨਾਲ ਸਨ
ਜਗਮੀਤ ਸਿੰਘ ਗਹਿਰੀ ਨੇ ਕਿਹਾ ਕਿ ਉਨ੍ਹਾਂ ਨੂੰ ਲਗਪਗ ਛੱਤੀ ਸੌ ਦੇ ਕਰੀਬ ਜਿਹੜੇ ਨੌਜਵਾਨ ਸਨ ਉਨ੍ਹਾਂ ਨੂੰ ਪੰਜਾਬ ਪੁਲੀਸ ਨੇ ਜ਼ਿਲ੍ਹਾ ਹੈੱਡਕੁਆਰਟਰਾਂ ਵੱਲੋਂ ਰੱਖਿਆ ਗਿਆ ਸੀ ਤੇ ਕੋਰੋਨਾ ਦੇ ਦੌਰਾਨ ਉਨ੍ਹਾਂ ਨੇ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਤੇ ਅੱਜ ਛੱਤੀ ਸੌ ਵਿੱਚੋਂ ਤਿੱਨ ਸੌ ਅੱਸੀ ਦੇ ਕਰੀਬ ਨੌਜਵਾਨ ਰਹਿ ਗਏ ਨੇ ਤਿੰਨਾਂ ਹੀ ਸਰਕਾਰ ਨੇ ਉਨ੍ਹਾਂ ਨੂੰ ਕੋਈ ਮਿਹਨਤਾਨਾ ਦਿੱਤਾ ਤਿੰਨਾਂ ਹੀ ਉਨ੍ਹਾਂ ਨੂੰ ਕੋਈ ਨੌਕਰੀ ਦੇ ਰਹੀ ਹੈ
ਭਾਰਤੀ ਕਿਸਾਨ ਮਜ਼ਦੂਰ ਏਕਤਾ ਯੂਨੀਅਨ ਦੇ ਸੂਬਾ ਪ੍ਰਧਾਨ ਸਟੇਟ ਵਾਈਸ ਪ੍ਰਧਾਨ ਮੈਡਮ ਹਰਮੀਤ ਕੌਰ ਬਾਜਵਾ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੈਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਇਨ੍ਹਾਂ ਨੌਜਵਾਨਾਂ ਨੂੰ ਪੱਕੀ ਨੌਕਰੀ (Permanent job in police) ਜਾਂ ਬਣਦਾ ਕੋਈ ਮਿਹਨਤਾਨਾ ਨਾ ਦਿੱਤਾ ਗਿਆ ਤਾਂ ਉਹ ਮਜਬੂਰ ਹੋ ਕੇ ਸੰਘਰਸ਼ ਦਾ ਰਸਤਾ ਅਖਤਿਆਰ ਕਰਨਗੇ ਤੇ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।