ਚੰਡੀਗੜ੍ਹ: 14 ਫ਼ਰਵਰੀ ਨੂੰ ਸੂਬੇ ’ਚ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਹਰ ਪਾਰਟੀ ਵੱਲੋਂ ਜਿੱਤ ਹਾਸਲ ਕਰਨ ਲਈ ਅੱਡੀ ਚੋਟੀ ਜ਼ੋਰ ਲਾਇਆ ਜਾ ਰਿਹਾ ਹੈ। ਜੇਕਰ ਗੱਲ ਭਾਜਪਾ ਦਾ ਕੀਤੀ ਜਾਵੇ ਤਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ, ਪਰ ਇਸ ਦੇ ਬਾਵਜੂਦ ਵੀ ਬਹੁਤ ਸਾਰੇ ਉਮੀਦਵਾਰ ਕਮਲ ਚੋਣ ਨਿਸ਼ਾਨ ’ਤੇ ਚੋਣ ਲੜ ਰਹੇ ਹਨ।
ਅਸੀਂ ਚੋਣਾਂ ਲੜਨ ਦਾ ਟੀਚਾ ਕੀਤਾ ਪੂਰਾ: ਅਸ਼ਵਨੀ ਸ਼ਰਮਾ - ਨਗਰ ਪੰਚਾਇਤ
ਚੰਡੀਗੜ੍ਹ: 14 ਫ਼ਰਵਰੀ ਨੂੰ ਸੂਬੇ ’ਚ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਹਰ ਪਾਰਟੀ ਵੱਲੋਂ ਜਿੱਤ ਹਾਸਲ ਕਰਨ ਲਈ ਅੱਡੀ ਚੋਟੀ ਜ਼ੋਰ ਲਾਇਆ ਜਾ ਰਿਹਾ ਹੈ। ਜੇਕਰ ਗੱਲ ਭਾਜਪਾ ਦਾ ਕੀਤੀ ਜਾਵੇ ਤਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ, ਪਰ ਇਸ ਦੇ ਬਾਵਜੂਦ ਵੀ ਬਹੁਤ ਸਾਰੇ ਉਮੀਦਵਾਰ ਕਮਲ ਚੋਣ ਨਿਸ਼ਾਨ ’ਤੇ ਚੋਣ ਲੜ ਰਹੇ ਹਨ। ਉਥੇ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 2215 ਵਾਰਡਾਂ ਵਿੱਚੋਂ 1212 ਵਾਰਡਾਂ ’ਚ ਬੀਜੇਪੀ ਨੇ ਉਮੀਦਵਾਰ ਨਹੀਂ ਐਲਾਨ ਕੀਤੇ, ਉਹਨਾਂ ਕਿਹਾ ਕਿ ਅਸੀਂ ਜੋ ਟੀਚਾ ਰੱਖਿਆ ਸੀ ਉਹ ਪੂਰਾ ਕੀਤਾ ਤੇ 112 ਥਾਵਾਂ ਤੇ ਸਾਡੇ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕਿਆ ਗਿਆ। ਜੋ ਕਿ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਅਸੀਂ ਚੋਣਾਂ ਲੜਨ ਦਾ ਟੀਚਾ ਕੀਤਾ ਪੂਰਾ: ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 2215 ਵਾਰਡਾਂ ਵਿੱਚੋਂ 1212 ਵਾਰਡਾਂ ’ਚ ਬੀਜੇਪੀ ਨੇ ਉਮੀਦਵਾਰ ਨਹੀਂ ਐਲਾਨ ਕੀਤੇ, ਉਹਨਾਂ ਕਿਹਾ ਕਿ ਅਸੀਂ ਜੋ ਟੀਚਾ ਰੱਖਿਆ ਸੀ ਉਹ ਪੂਰਾ ਕੀਤਾ ਤੇ 112 ਥਾਵਾਂ ਤੇ ਸਾਡੇ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕਿਆ ਗਿਆ। ਜੋ ਕਿ ਧੱਕੇਸ਼ਾਹੀ ਕੀਤੀ ਜਾ ਰਹੀ ਹੈ।