ਚੰਡੀਗੜ੍ਹ: ਕੋਰੋਨਾ ਦੇ ਕਹਿਰ ਕਾਰਨ ਚੱਲ ਰਹੇ ਕਰਫ਼ਿਊ ਦੌਰਾਨ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਵੀ ਜਾਰੀ ਹੈ। ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਕਹਿਰ ਦੇ ਬਾਵਜੂਦ ਵੀ ਹੁਣ ਤੱਕ ਖ਼ਰੀਦ ਪ੍ਰਕਿਰਿਆ 'ਚ 105 ਲੱਖ ਮੀਟ੍ਰਿਕ ਕਣਕ ਦੀ ਖ਼ਰੀਦਦਾਰੀ ਕੀਤੀ ਜਾ ਚੁੱਕੀ ਹੈ।
ਹੁਣ ਤੱਕ 105 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦਦਾਰੀ: ਭਾਰਤ ਭੂਸ਼ਣ ਆਸ਼ੂ - ਭਾਰਤ ਭੂਸ਼ਣ ਆਸ਼ੂ
ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਕਹਿਰ, ਖ਼ਰੀਦ ਪ੍ਰਕਿਰਿਆ 'ਚ ਦਿੱਕਤਾਂ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਹੁਣ ਤੱਕ 105 ਲੱਖ ਮੀਟ੍ਰਿਕ ਕਣਕ ਦੀ ਖ਼ਰੀਦਦਾਰੀ ਕੀਤੀ ਜਾ ਚੁੱਕੀ ਹੈ।
wheat
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ 135 ਲੱਖ ਮੀਟ੍ਰਿਕ ਕਣਕ ਦੀ ਖ਼ਰੀਦਦਾਰੀ ਕਰਨ ਦਾ ਹੈ।
ਇਹ ਵੀ ਪੜ੍ਹੋ: 'ਵੰਦੇ ਭਾਰਤ' ਮਿਸ਼ਨ ਤਹਿਤ ਅਬੂ ਧਾਬੀ 'ਚ ਫਸੇ ਭਾਰਤੀਆਂ ਨੂੰ ਲੈ ਕੇ ਕੋਚੀ ਪੁੱਜੀ ਪਹਿਲੀ ਉਡਾਣ