ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ (Weather Report) ਭਰ ਵਿੱਚ ਅੰਤਾਂ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਬੁੱਧਵਾਰ ਨੂੰ ਮੀਂਹ ਪੈ ਸਕਦਾ ਹੈ।
ਇਹ ਵੀ ਪੜੋ:ਕਿਸਾਨ ਆਗੂ ਰਾਕੇਸ਼ ਟਿਕੈਤ ਦਿੱਲੀ ਪੁਲਿਸ ਦੀ ਹਿਰਾਸਤ ਵਿੱਚੋਂ ਰਿਹਾਅ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।