ਪੰਜਾਬ

punjab

Weather Report ਪੰਜਾਬ ਵਿੱਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

By

Published : Aug 24, 2022, 6:21 AM IST

Weather Report ਗਰਮੀ ਕਾਰਨ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ ਤੇ ਲੋਕਾਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਜਿਸ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ (Weather Report) ਭਰ ਵਿੱਚ ਅੰਤਾਂ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਅੱਜ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ:ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ, ਪੁਲਿਸ ਵਲੋਂ ਚੈਕਿੰਗ ਜਾਰੀ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਕੌਮਾਂਤਰੀ ਹਾਕੀ ਖਿਡਾਰੀਆਂ ਨੇ ਪੰਜਾਬ ਸਰਕਾਰ ਨੂੰ ਨੌਕਰੀ ਲਈ ਲਗਾਈ ਗੁਹਾਰ

ABOUT THE AUTHOR

...view details