ਪੰਜਾਬ

punjab

By

Published : Aug 28, 2022, 6:34 AM IST

ETV Bharat / city

Weather update ਗਰਮੀ ਕਾਰਨ ਲੋਕ ਪਰੇਸ਼ਾਨ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Weather Report ਗਰਮੀ ਕਾਰਨ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ ਤੇ ਲੋਕਾਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ (Rain in Punjab) ਜਾਰੀ ਕੀਤਾ ਗਿਆ ਜਿਸ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

Weather update
Weather update

ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ (Weather Report) ਭਰ ਵਿੱਚ ਗਰਮੀ ਕਾਰਨ ਲੋਕਾ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ (Rain in Punjab) ਜਾਰੀ ਕੀਤਾ ਗਿਆ ਹੈ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਅੱਜ ਮੀਂਹ ਪੈ ਸਕਦਾ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather update

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਪਟਿਆਲਾ:ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:ਜਾਣੋ ਅਚਾਰੀਆ ਪੀ ਖੁਰਾਨਾ ਤੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

ABOUT THE AUTHOR

...view details