ਪੰਜਾਬ

punjab

ਪੰਜਾਬ ਵਿੱਚ ਮੁੜ ਵਧੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

By

Published : Aug 30, 2022, 6:41 AM IST

Weather Report ਬੀਤੇ ਦਿਨ ਚੰਡੀਗੜ੍ਹ ਸਮੇਤ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਹੇਠਾਂ ਆ ਗਿਆ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਤੋਂ ਬਾਅਦ ਗਰਮੀ ਫਿਰ ਵਧ ਗਈ ਹੈ।

Weather of Punjab
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵੀ ਹੇਠਾਂ ਆ ਗਿਆ ਹੈ, ਪਰ ਜਿੱਥੇ ਮੀਂਹ ਨਹੀਂ ਪਿਆ ਉਥੇ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ।

ਇਹ ਵੀ ਪੜੋ:5 ਮਸ਼ਹੂਰ ਗਣੇਸ਼ ਮੰਦਰ, ਜਿੱਥੇ ਦਰਸ਼ਨ ਕਰਨ ਨਾਲ ਪੂਰੀਆਂ ਹੁੰਦੀਆਂ ਹਨ ਇੱਛਾਵਾਂ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਅੱਜ ਦਾ ਰਾਸ਼ੀਫਲ

ABOUT THE AUTHOR

...view details