ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।
ਇਹ ਵੀ ਪੜ੍ਹੋ:Love rashifal: ਨਵੇਂ ਲਵ ਅਫੇਅਰ ਦੀ ਹੋ ਸਕਦੀ ਹੈ ਸ਼ੁਰੂਆਤ, ਅਣਵਿਆਹੇ ਰਿਸ਼ਤਿਆਂ ਦੀ ਵੀ ਅੱਗੇ ਵਧੇਗੀ ਗੱਲਬਾਤ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ।
ਜਲੰਧਰ:ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।