ਪੰਜਾਬ

punjab

ETV Bharat / city

Weather Report ਮੌਸਮ ਵਿੱਚ ਬਦਲਾਅ, ਤਾਪਮਾਨ ਵਿੱਚ ਆਈ ਗਿਰਾਵਟ - ਪੰਜਾਬ ਦਾ ਮੌਸਮ

Weather Report ਦੇਸ਼ ਭਰ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਹੋ ਗਿਆ ਹੈ। ਜਾਣੋ ਮੌਸਮ ਦਾ ਹਾਲ

WEATHER OF PUNJAB
WEATHER OF PUNJAB

By

Published : Oct 17, 2022, 6:27 AM IST

ਚੰਡੀਗੜ੍ਹ:ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।

ਇਹ ਵੀ ਪੜ੍ਹੋ:Love Rashifal: ਅੱਜ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਕਲੱਬ-ਟੂਰਿਸਟ ਸਥਾਨ 'ਤੇ ਜਾਣ ਦਾ ਮੌਕਾ, ਜਾਣੋ ਲਵ ਰਾਸ਼ੀਫ਼ਲ

ਅੰਮ੍ਰਿਤਸਰ:ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

WEATHER OF PUNJAB

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:Libra Shankranti 2022: ਭਗਵਾਨ ਸੂਰਜ ਦਾ ਸ਼ਨੀ ਦੇਵ ਦੀ ਸੱਤਵੀਂ ਰਾਸ਼ੀ ਵਿੱਚ ਪ੍ਰਵੇਸ਼, ਜਾਣੋ ਤੁਲਾ ਸੰਕ੍ਰਾਂਤੀ ਦਾ ਸ਼ੁਭ ਸਮਾਂ

ABOUT THE AUTHOR

...view details