ਚੰਡੀਗੜ੍ਹ: ਪੰਜਾਬ ਸਣੇ ਚੰਡੀਗੜ੍ਹ ਵਿੱਚ ਮੀਂਹ ਤੋਂ ਬਾਅਦ ਬੇਸ਼ੱਕ ਤਾਪਮਾਨ ਵਿੱਚ ਗਿਰਾਵਟ ਆ (Weather of Punjab) ਗਈ ਸੀ, ਪਰ ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ।
ਇਹ ਵੀ ਪੜੋ:Love Horoscope: ਅੱਜ ਮਿਲੇਗਾ ਪਿਆਰ ਜਾਂ ਪਿਆਰ 'ਚ ਨਿਰਾਸ਼ਾ, ਜਾਣੋ ਅੱਜ ਦਾ ਲਵ ਰਾਸ਼ੀਫਲ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।