ਪੰਜਾਬ

punjab

Weather Report ਮੌਸਮ ਵਿੱਚ ਹੋਇਆ ਬਦਲਾਅ, ਜਾਣੋ ਸ਼ਹਿਰ ਦਾ ਤਾਪਮਾਨ

By

Published : Oct 5, 2022, 6:33 AM IST

Weather Report ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ (Weather of Punjab) ਗਈ ਸੀ, ਪਰ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ, ਪਰ ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਹੈ।

WEATHER OF PUNJAB
WEATHER OF PUNJAB

ਚੰਡੀਗੜ੍ਹ:ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਪਏ ਲਗਾਤਾਰ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਮੁੜ ਤਾਪਮਾਨ ਵਿੱਚ ਵਾਧਾ ਹੋ ਗਿਆ ਹੈ ਤੇ ਗਰਮੀ ਵਧ ਗਈ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ, ਪਰ ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਹੈ।

ਇਹ ਵੀ ਪੜ੍ਹੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

WEATHER OF PUNJAB

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:Daily Love Rashifal: ਸੋਲਮੇਟ ਦੇ ਨਾਲ ਹੋਵੇਗੀ ਇਸ ਹਫਤੇ ਦੇ ਸ਼ੁਰੂਆਤ, ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਪਿਆਰ

ABOUT THE AUTHOR

...view details