ਪੰਜਾਬ

punjab

ETV Bharat / city

Weather Report ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ, ਜਾਣੋ ਮੌਸਮ ਦਾ ਹਾਲ

Weather Report ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਮੌਸਮ ਵੀ ਸਾਫ ਹੋ ਗਿਆ ਹੈ। ਅੱਜ ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਧੁੰਦ ਪਈ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਪਰੇਸ਼ਾਨੀ ਹੋਈ।

Weather Report
ਮੌਸਮ ਦਾ ਹਾਲ

By

Published : Sep 28, 2022, 6:25 AM IST

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਪਏ ਲਗਾਤਾਰ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਲਗਾਤਾਰ ਪਏ ਮੀਂਹ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਵੀ ਹੋਇਆ ਹੈ। ਮੀਂਹ ਤੋਂ ਬਾਅਦ ਬੇਸ਼ੱਕ ਮੌਸਮ ਸਾਫ ਹੋ ਗਿਆ ਹੈ, ਪਰ ਸਾਰੀਆਂ ਥਾਵਾਂ ਉੱਤੇ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਉਥੇ ਹੀ ਚੰਡੀਗੜ੍ਹ ਸਮੇਤ ਅੱਜ ਪੂਰੇ ਪੰਜਾਬ ਵਿੱਚ ਧੁੰਦ ਵੀ ਪਈ।

ਇਹ ਵੀ ਪੜ੍ਹੋ:ਅੱਜ ਦਾ ਰਾਸ਼ੀਫਲ, ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।

ਜਲੰਧਰ:ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਮੌਸਮ ਦਾ ਹਾਲ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।

ਪਟਿਆਲਾ:ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:Love Horoscope, ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ

ABOUT THE AUTHOR

...view details