ਪੰਜਾਬ

punjab

Weather Report ਸੂਬੇ ਭਰ ਵਿੱਚ ਗਰਮੀ ਦਾ ਕਹਿਰ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

By

Published : Sep 6, 2022, 6:54 AM IST

Weather Report ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ।

Weather of Punjab
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ:ਪੰਜਾਬ ਸਮੇਤ ਚੰਡੀਗੜ੍ਹ ਦੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਬੀਤੇ ਦਿਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਕੀਤਾ ਗਿਆ ਸੀ, ਪਰ ਮੀਂਹ ਨਹੀਂ ਪਿਆ। ਆਉਣ ਵਾਲੇ ਕੁਝ ਦਿਨਾਂ ਤਕ ਮੌਸਮ ਵਿੱਚ ਕੋਈ ਤਬਦੀਲੀ ਨਹੀਂ ਆਵੇਗੀ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ।

ਇਹ ਵੀ ਪੜੋ:Daily Love Rashifal: ਜੀਵਨ ਸਾਥੀ ਦੇ ਸਹਿਯੋਗ ਨਾਲ ਹੋਵੇਗੀ ਹਫਤੇ ਦੇ ਸ਼ੁਰੂਆਤ, ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਪਿਆਰ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਸੀਐਮ ਮਾਨ ਵੱਲੋਂ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ

ABOUT THE AUTHOR

...view details