ਪੰਜਾਬ

punjab

ETV Bharat / city

Weather Report ਪੰਜਾਬ ਸਮੇਤ ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਪਵੇਗਾ ਮੀਂਹ - ਮੀਂਹ ਦਾ ਅਲਰਟ ਜਾਰੀ

Weather Report ਪੰਜਾਬ ਸਮੇਤ ਚੰਡੀਗੜ੍ਹ ਦੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather Report) ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ।

Weather of Punjab on September 8
ਸ਼ਹਿਰ ਦਾ ਤਾਪਮਾਨ

By

Published : Sep 8, 2022, 6:29 AM IST

ਚੰਡੀਗੜ੍ਹ:ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਇਸੇ ਤਰ੍ਹਾਂ ਹੀ ਗਰਮੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅਗਲੇ ਸ਼ਨੀਵਾਰ ਯਾਨੀ 10 ਸਤੰਬਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜੋ:ਅੱਜ ਦਾ ਰਾਸ਼ੀਫਲ, ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:Love Rashifal ਇਨ੍ਹਾਂ ਰਾਸ਼ੀਆਂ ਦੀ ਮੈਰਿਡ ਲਾਇਫ਼ ਵਿੱਚ ਰਹੇਗੀ ਖੁਸ਼ੀ, ਜਾਣੋ ਅੱਜ ਦੀ ਲਵ ਲਾਇਫ ਦਾ ਹਾਲ

ABOUT THE AUTHOR

...view details