ਚੰਡੀਗੜ੍ਹ:ਪੰਜਾਬ ਵਿੱਚ ਬੀਤੇ ਦਿਨ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਗਰਮੀ ਤੋਂ ਵੀ ਰਾਹਤ ਮਿਲੀ ਹੈ। ਉਥੇ ਹੀ ਹੁਣ ਫਿਰ ਮੌਸਮ ਸਾਫ ਹੋ ਗਿਆ ਹੈ ਤੇ ਮੁੜ ਗਰਮੀ ਵਧ ਜਾਵੇਗੀ। ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਵਾਨੀ ਕੀਤੀ ਗਈ ਹੈ।
ਇਹ ਵੀ ਪੜੋ:ਮਿਲੋ ਇੱਕ ਅਜਿਹੀ ਲੜਕੀ ਨੂੰ ਜਿਸ ਨੇ ਪਰਿਵਾਰ ਦੀ ਦੇਖਭਾਲ ਲਈ ਬਦਲਿਆ ਆਪਣਾ ਰੂਪ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।