ਪੰਜਾਬ

punjab

By

Published : Jul 14, 2022, 6:33 AM IST

ETV Bharat / city

Weather Report: ਪੰਜਾਬ ’ਚ ਪੈ ਸਕਦੈ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Weather Report: ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ ਤੇ ਲੋਕਾਂ ਨੂੰ ਗਰਮੀਂ ਤੋਂ ਰਾਹਤ ਮਿਲੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ:ਪੰਜਾਬ ਦੇ ਕਈ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਤੇ ਤਾਪਮਾਨ ਵੀ ਘੱਟ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਸੂਬੇ ਭਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜੋ:ਸਾਬਕਾ ਮੰਤਰੀ ਦੇ ਭਤੀਜੇ ਦੀ ਗ੍ਰਿਫ਼ਤਾਰੀ, ਗਿਲਜ਼ੀਆਂ 'ਤੇ ਵੀ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਜਾਣੋ ਮਾਮਲਾ

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਮੁੱਖ ਮੰਤਰੀ ਮਾਨ ਵਲੋਂ ਵੱਖਰੀ ਹਾਈਕੋਰਟ ਬਣਾਉਣ ਦੇ ਬਿਆਨ 'ਤੇ ਵਕੀਲਾਂ ਦਾ ਇਤਰਾਜ਼, ਕਿਹਾ...

ABOUT THE AUTHOR

...view details