ਪੰਜਾਬ

punjab

ETV Bharat / city

Weather Report: ਮੀਂਹ ਤੋਂ ਬਾਅਦ ਮੁੜ ਵਧ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ - ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ

Weather Report: ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਉਥੇ ਹੀ ਹੁਣ ਮੌਸਮ ਸਾਫ ਹੋਣ ਨਾਲ ਗਰਮੀ ਵੀ ਹੋ ਗਈ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗਰਮੀ ਵਧਣ ਦੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

By

Published : Jul 18, 2022, 6:28 AM IST

ਚੰਡੀਗੜ੍ਹ:ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ, ਪਰ ਉਥੇ ਹੀ ਹੁਣ ਗਰਮੀ ਵਧਣ ਦੀ ਵੀ ਸੰਭਵਨਾ ਹੈ। ਮੌਸਮ ਵਿਭਾਗ ਨੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਵੀ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ:'ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਕਾਤਲਾਂ ਨੂੰ ਦੱਸਿਆ ਬੁਜਦਿਲ' ਸਿਸਟਮ ’ਤੇ ਵੀ ਚੁੱਕੇ ਵੱਡੇ ਸਵਾਲ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਜ਼ੀਰਕਪੁਰ ਦੇ ਨਾਲ ਲੱਗਦੇ ਬਲਟਾਣਾ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ

ABOUT THE AUTHOR

...view details