ਚੰਡੀਗੜ੍ਹ:ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਅੱਜ ਮੌਸਮ ਸਾਫ ਹੋ ਗਿਆ ਹੈ ਤੇ ਕੜਾਕੇ ਦੀ ਗਰਮੀ ਪੈਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਹੁਣ ਫਿਰ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਵੇਗਾ ਤੇ ਕੜਾਕੇ ਦੀ ਗਰਮੀ ਪਵੇਗੀ।
ਇਹ ਵੀ ਪੜੋ:ਕੁਦਰਤ ਦੀ ਮਾਰ ਤੋਂ ਬਾਅਦ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ, ਝੋਨਾ ਲਗਾਉਣ ਨੂੰ ਮਜ਼ਬੂਰ ਕਿਸਾਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 36 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।