ਪੰਜਾਬ

punjab

ETV Bharat / city

Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Weather Report: ਮੀਂਹ ਪੈਣ ਨਾਲ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹੁਣ ਫਿਰ ਰਾਹਤ ਤੋਂ ਬਾਅਦ ਗਰਮੀ ਹੋਰ ਵਧੇਗੀ ਤੇ ਮੌਸਮ ਵੀ ਸਾਫ ਰਹੇਗਾ।

ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ
ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ

By

Published : Jun 24, 2022, 6:42 AM IST

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਅੱਜ ਮੌਸਮ ਸਾਫ ਹੋ ਗਿਆ ਹੈ ਤੇ ਕੜਾਕੇ ਦੀ ਗਰਮੀ ਪੈਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਹੁਣ ਫਿਰ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਵੇਗਾ ਤੇ ਕੜਾਕੇ ਦੀ ਗਰਮੀ ਪਵੇਗੀ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 38 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਇਹ ਵੀ ਪੜ੍ਹੋ:ਸ਼ੁਭਦੀਪ ਸਿੰਘ ਔਲਖ ਬਣਿਆ ਹਵਾਈ ਫੌਜ ਦਾ ਫਲਾਇਗ ਅਫਸਰ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:ਪਾਵਰਕੌਮ ਦੇ ਐਡਵਾਂਸ ਬਿੱਲਾਂ ਨੇ ਲੁਧਿਆਣਾ ਦੇ ਸਨਅਤਕਾਰਾਂ ਦੀਆਂ ਵਧਾਈਆਂ ਚਿੰਤਾਵਾਂ

ABOUT THE AUTHOR

...view details