ਪੰਜਾਬ

punjab

ETV Bharat / city

Weather Report: ਮੀਂਹ ਤੋਂ ਬਾਅਦ ਮੌਸਮ ਹੋਇਆ ਸਾਫ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Weather Report: ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਉਥੇ ਹੀ ਹੁਣ ਮੌਸਮ ਸਾਫ ਹੋਣ ਨਾਲ ਗਰਮੀ ਵੀ ਹੋ ਗਈ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗਰਮੀ ਵਧਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਗਿਰਾਵਟ
ਤਾਪਮਾਨ ਵਿੱਚ ਗਿਰਾਵਟ

By

Published : Jul 7, 2022, 6:27 AM IST

ਚੰਡੀਗੜ੍ਹ:ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ, ਪਰ ਉਥੇ ਹੀ ਹੁਣ ਗਰਮੀ ਵਧਣ ਦੀ ਵੀ ਸੰਭਵਨਾ ਹੈ। ਮੌਸਮ ਵਿਭਾਗ ਨੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਵੀ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ:ਡਰੱਗ ਸਪਲਾਇਰ ਤੋਂ 10 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਫਰੀਦਕੋਟ ਦਾ ਡੀਐਸਪੀ ਕਾਬੂ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਤਾਪਮਾਨ ਵਿੱਚ ਗਿਰਾਵਟ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਅਗਨੀਪਥ ਸਕੀਮ ਨੂੰ ਲੈ ਕੇ ਵਿਰੋਧੀਆਂ ਨੇ ਸਰਕਾਰ ਦੇ ਦੋਹਰੇ ਮਾਪਦੰਡ ਨੂੰ ਲੈ ਕੇ ਚੁੱਕੇ ਸਵਾਲ

ABOUT THE AUTHOR

...view details