ਪੰਜਾਬ

punjab

ETV Bharat / city

Weather Report: ਸੂਬੇ ਭਰ ਵਿੱਚ ਮੁੜ ਵਧੀ ਗਰਮੀ, ਜਾਣੋ ਮੌਸਮ ਦਾ ਹਾਲ - ਗਰਮੀ ਵਧੇਗੀ

Weather Report: ਸੂਬੇ ਭਰ ਵਿੱਚ ਮੀਂਹ ਤੋਂ ਬਾਅਦ ਮੌਸਮ ਸਾਫ ਹੋ ਗਿਆ ਹੈ ਤੇ ਗਰਮੀ ਵੀ ਵਧ ਗਈ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗਰਮੀ ਵਧੇਗੀ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

By

Published : Aug 8, 2022, 6:33 AM IST

ਚੰਡੀਗੜ੍ਹ:ਸੂਬੇ ਭਰ ਵਿੱਚ ਬੇਸ਼ੱਕ ਬੱਦਲ ਛਾਏ ਹੋਏ ਹਨ, ਪਰ ਹੁਮਸ ਭਰੀ ਗਰਮੀ ਦਾ ਕਹਿਰ ਜਾਰੀ ਹੈ। ਮੀਂਹ ਪੈਣ ਤੋਂ ਬਾਅਦ ਬੇਸ਼ੱਕ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਗਰਮੀ ਵਧ ਗਈ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਹ ਗਰਮੀ ਹੋਰ ਵਧੇਗੀ।

ਇਹ ਵੀ ਪੜੋ:12ਵੀਂ ਦੀ ਪੜ੍ਹਾਈ ਕਰ ਰਹੀ ਸੁਖਵਿੰਦਰ ਕੌਰ ਨੂੰ ਚਲਾਉਣਾ ਪੈ ਰਿਹਾ ਹੈ ਆਟੋ, ਆਖਰ ਕਿਹੜੀਆਂ ਨੇ ਮਜ਼ਬੂਰੀਆਂ ?

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਮੂਸੇਵਾਲਾ ਦੀ ਸਮਾਧ ’ਤੇ ਪਹੁੰਚੀ ਮਾਸੂਮ ਬੱਚੀ ਨੇ ਰੋ-ਰੋ ਗਾਇਆ 295 ਗੀਤ

ABOUT THE AUTHOR

...view details