ਪੰਜਾਬ

punjab

ETV Bharat / city

Weather Report: ਸੂਬੇ ਭਰ ’ਚ ਗਰਮੀ ਦਾ ਕਹਿਰ ਜਾਰੀ, ਜਾਣੋ ਮੌਸਮ ਦਾ ਹਾਲ

Weather Report: ਸੂਬੇ ਭਰ ਵਿੱਚ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਹੈ ਤੇ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗਰਮੀ ਵਧੇਗੀ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

By

Published : Aug 9, 2022, 6:36 AM IST

ਚੰਡੀਗੜ੍ਹ:ਸੂਬੇ ਭਰ ਵਿੱਚ ਇੱਕ ਵਾਰ ਫਿਰ ਤੋਂ ਗਰਮੀ ਦਾ ਕਹਿਰ ਜਾਰੀ ਹੈ। ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਮੀਂਹ ਪੈਣ ਤੋਂ ਬਾਅਦ ਬੇਸ਼ੱਕ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਗਰਮੀ ਵਧ ਗਈ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਹ ਗਰਮੀ ਹੋਰ ਵਧੇਗੀ।

ਇਹ ਵੀ ਪੜੋ:ਆਖਰ ਕਿਉਂ ਵਫਾ ਨਹੀਂ ਹੁੰਦੇ ਸਰਕਾਰਾਂ ਦੇ ਵਾਅਦੇ, ਸਰਕਾਰਾਂ ਦੀ ਨਲਾਇਕੀ ਜਾਂ ਸਿਆਸਤ ? ਵੇਖੋ ਸਾਡੀ ਇਸ ਖਾਸ ਰਿਪੋਰਟ ’ਚ...

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਬਰੇਟਾ ਪੁਲਿਸ ਨੂੰ ਪ੍ਰਿਅਵਰਤ ਫੌਜੀ ਤੇ ਸਾਥੀਆਂ ਦਾ ਮਿਲਿਆ 4 ਦਿਨਾਂ ਦਾ ਰਿਮਾਡ

ABOUT THE AUTHOR

...view details