ਪੰਜਾਬ

punjab

ETV Bharat / city

Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ - ਮੌਸਮ ਵਿਭਾਗ

ਅੱਜ ਮੌਸਮ ਸਾਫ ਹੋ ਗਿਆ ਹੈ ਤੇ ਕੜਾਕੇ ਦੀ ਗਰਮੀ ਪੈਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਹੁਣ ਫਿਰ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਵੇਗਾ ਤੇ ਕੜਾਕੇ ਦੀ ਗਰਮੀ ਪਵੇਗੀ।

Weather Report: Summer will return after relief, know the temperature of your city
Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

By

Published : Jun 27, 2022, 7:06 AM IST

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਅੱਜ ਮੌਸਮ ਸਾਫ ਹੋ ਗਿਆ ਹੈ ਤੇ ਕੜਾਕੇ ਦੀ ਗਰਮੀ ਪੈਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਹੁਣ ਫਿਰ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਵੇਗਾ ਤੇ ਕੜਾਕੇ ਦੀ ਗਰਮੀ ਪਵੇਗੀ।

Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ:ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ:ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।

ਪਟਿਆਲਾ:ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ :ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ :ਸੰਗਰੂਰ ਜ਼ਿਮਨੀ ਚੋਣ: ਮਾਨ ਦੀ ਜਿੱਤ 'ਤੇ ਸਿਆਸਤਦਾਨਾਂ ਦੇ ਪ੍ਰਤੀਕਰਮ

ABOUT THE AUTHOR

...view details