ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗੱਠਜੋੜ ਨੂੰ ਲੈਕੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੱੁਕਿਆ ਸੀ ਕਿ ਜੇਕਰ ਕਾਨੂੰਨ ਰੱਦ ਹੋਣਗੇ ਤਾਂ ਭਾਜਪਾ ਨਾਲ ਗੱਠਜੋੜ ਕਰਾਂਗਾ।
ਹੁਣ ਕੈਪਟਨ ਮਿਲਾਉਣਗੇ ਭਾਜਪਾ ਨਾਲ ਹੱਥ
ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗੱਠਜੋੜ ਨੂੰ ਲੈਕੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੱੁਕਿਆ ਸੀ ਕਿ ਜੇਕਰ ਕਾਨੂੰਨ ਰੱਦ ਹੋਣਗੇ ਤਾਂ ਭਾਜਪਾ ਨਾਲ ਗੱਠਜੋੜ ਕਰਾਂਗਾ।
ਹੁਣ ਕੈਪਟਨ ਮਿਲਾਉਣਗੇ ਭਾਜਪਾ ਨਾਲ ਹੱਥ
ਕੈਪਟਨ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਭੂਚਾਲ ਆਉਣਾ ਲਾਜ਼ਮੀ ਹੈ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਤਟਨ 'ਤੇ ਨਿਸ਼ਾਨੇ ਸਾਧਦਿਆਂ ਕਿਹਾ, ਕਿ ਹਾਲਾਂਕਿ ਇਹ ਅੰਦੋਲਨ ਕਿਸਾਨਾਂ ਵੱਲੋਂ ਚਲਾਇਆ ਜਾ ਰਿਹਾ ਸੀ ਪਰ ਭਾਜਪਾ ਨਾਲ ਉਨ੍ਹਾਂ ਦੀ ਚੱਲ ਰਹੀ ਗੱਲਬਾਤ ਅਤੇ ਕੇਂਦਰ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਸੱਦੇ ਤੋਂ ਬਾਅਦ ਹਰੀਸ਼ ਚੌਧਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਤੇ ਭਾਜਪਾ ਨੇ ਪਹਿਲਾਂ ਹੀ ਗੱਲਬਾਤ ਚੱਲ ਰਹੀ ਸੀ..ਅਤੇ ਇਹ ਗੱਠਜੋੜ ਪਹਿਲਾਂ ਤੋਂ ਹੀ ਜੱਗ ਜ਼ਾਹਿਰ ਸੀ।
Last Updated : Nov 19, 2021, 2:26 PM IST