ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ 3 ਸਾਲਾਂ ਲਈ ਵਧਾ ਦਿੱਤੀ ਗਈ ਹੈ।
ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ ਅਗਲੇ 3 ਸਾਲਾਂ ਲਈ ਵਧਾਈ - Punjab Women chairperson Manisha
ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ ਤਿੰਨ ਸਾਲਾਂ ਲਈ ਵਧਾ ਦਿੱਤੀ ਗਈ ਹੈ।
Manisha Gulati
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦਈਏ ਕੀ ਮਨੀਸ਼ਾ ਗੁਲਾਟੀ ਸੂਬੇ ਦੀ ਪਹਿਲੀ ਮਹਿਲਾ ਕਮੀਸ਼ਨ ਦੀ ਚੇਅਰਪਰਸਨ ਹਨ, ਜਿਨ੍ਹਾਂ ਵZਲੋਂ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਣੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲ ਚੁੱਕੇ ਹਨ।