ਜਲੰਧਰ: ਸ਼ਹਿਰ ਦੇ ਨਿਜਾਤਮ ਨਗਰ ਇਲਾਕੇ ਵਿੱਚ ਦੋ ਮੋਟਰਸਾਈਕਲ ਸਵਾਰ ਇੱਕ ਮਹਿਲਾ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਹੋਏ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮਹਿਲਾ ਤੋਂ ਸੋਨੇ ਦੀ ਚੇਨ ਖੋਹੀ - jalandhar crime nes
ਜਲੰਧਰ ਸ਼ਹਿਰ ਦੇ ਨਿਜਾਤਮ ਨਗਰ ਇਲਾਕੇ ਵਿੱਚ 2 ਮੋਟਰਸਾਈਕਲ ਸਵਾਰ ਇੱਕ ਮਹਿਲਾ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਹੋਏ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਮੋਟਰਸਾਈਕਲ youths on motorcycles snatched the gold chain from the woman in jalandharਸਵਾਰ ਨੌਜਵਾਨਾਂ ਨੇ ਮਹਿਲਾ ਤੋਂ ਸੋਨੇ ਦੀ ਚੇਨ ਖੋਹੀ
ਪੀੜਤ ਮਹਿਲਾ ਤਨਵੀ ਨੇ ਦੱਸਿਆ ਕਿ ਉਹ ਤੇ ਉਨ੍ਹਾਂ ਦੀ ਸੱਸ ਮੰਡੀ ਵਿੱਚੋਂ ਸਕੂਟਰੀ 'ਤੇ ਆ ਰਹੇ ਸਨ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਆਏ ਅਤੇ ਉਸ ਦੇ ਗਲੇ ਵਿੱਚ ਪਾਈ ਚੇਨ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ।