ਗੁਰਦਾਸਪੁਰ : ਸ਼ਹਿਰ ਵਿੱਚ ਲਾਗਾਤਰ ਆਵਾਰਾ ਪਸ਼ੂਆਂ ਤੇ ਆਵਾਰਾ ਕੁੱਤਿਆਂ ਦਾ ਕਹਿਰ ਵੱਧ ਗਿਆ ਹੈ। ਜਿਸ ਕਾਰਨ ਆਏ ਦਿਨ ਜਾਨਵਰਾਂ ਦੇ ਕੱਟੇ ਜਾਣ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਗੀਤਾ ਭਵਨ ਰੋਡ ਤੋਂ ਸਾਹਮਣੇ ਆਇਆ ਹੈ।
Video Viral : ਆਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਖਾਧਾ , ਹੋਈ ਮੌਤ - ਆਵਾਰਾ ਕੁੱਤਿਆਂ ਦਾ ਕਹਿਰ
ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਆਵਾਰਾ ਕੁੱਤਿਆਂ ਨੇ ਇੱਕ ਪ੍ਰਵਾਸੀ ਮਜ਼ਦੂਰ 'ਤੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਮਜ਼ਦੂਰ ਨੂੰ ਖਾ ਲਿਆ, ਜਿਸ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਆਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਖਾਧਾ
ਇਥੇ ਦੇਰ ਰਾਤ ਆਵਾਰਾ ਕੁੱਤਿਆਂ ਨੇ ਇੱਕ ਪ੍ਰਵਾਸੀ ਮਜ਼ਦੂਰ 'ਤੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਮਜ਼ਦੂਰ ਨੂੰ ਖਾ ਲਿਆ, ਜਿਸ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : Assembly Elections 2022: ਵੋਟਾਂ ‘ਤੇ ਭਾਰੀ ਪੈਂਦਾ ਨਸ਼ਾ, ਵੇਖੋ ਖਾਸ ਰਿਪੋਰਟ