ਜਲੰਧਰ : ਜਲੰਧਰ ਦੇ ਪਿੰਡ ਧੰਨੋਵਾਲੀ ਵਿਖੇ ਸੰਯੁਕਤ ਕਿਸਾਨ ਜਥੇਬੰਦੀਆਂ ਤੇ ਪਿੰਡ ਵਾਸੀਆਂ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਘਿਰਾਓ ਕੀਤਾ ਜਾਵੇਗਾ। ਇਥੇ ਕਿਸਾਨ ਬਲਬੀਰ ਸਿੰਘ ਸਿੱਧੂ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਦੱਸਣਯੋਗ ਹੈ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਪਿੰਡ ਧੰਨੋਵਾਲੀ ਵਿਖੇ ਇੱਕ ਹਸਪਤਾਲ ਦਾ ਉਦਘਾਟਨ ਕਰਨ ਪੁੱਜਣਗੇ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਘੇਰਨ ਪੁੱਜੇ ਕਿਸਾਨ - ਬਲਬੀਰ ਸਿੰਘ ਸਿੱਧੂ ਨੂੰ ਘੇਰਨ ਪੁੱਜੇ ਕਿਸਾਨ
ਜਲੰਧਰ ਦੇ ਪਿੰਡ ਧੰਨੋਵਾਲੀ ਵਿਖੇ ਸੰਯੁਕਤ ਕਿਸਾਨ ਜਥੇਬੰਦੀਆਂ ਤੇ ਪਿੰਡ ਵਾਸੀ ,ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਘਿਰਾਓ ਕਰਨ ਪੁੱਜੇ। ਸਿਹਤ ਮੰਤਰੀ ਅੱਜ ਇਥੇ ਇੱਕ ਹਸਪਤਾਲ ਦਾ ਉਦਘਾਟਨ ਕਰਨਗੇ।
ਬਲਬੀਰ ਸਿੰਘ ਸਿੱਧੂ ਨੂੰ ਘੇਰਨ ਪੁੱਜੇ ਕਿਸਾਨ