ਪੰਜਾਬ

punjab

ETV Bharat / city

Prices of vegetables: ਪੰਜਾਬ ਵਿੱਚ ਘਟੀਆਂ ਸਬਜੀਆਂ ਦੀਆਂ ਕੀਮਤਾਂ

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਪੰਜਾਬ ਵਿੱਚ ਘਟੀਆਂ ਸਬਜੀਆਂ ਦੀਆਂ ਕੀਮਤਾਂ
ਪੰਜਾਬ ਵਿੱਚ ਘਟੀਆਂ ਸਬਜੀਆਂ ਦੀਆਂ ਕੀਮਤਾਂ

By

Published : Apr 24, 2022, 9:20 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਇਹ ਵੀ ਪੜੋ:ਚੰਡੀਗੜ੍ਹ ਦੀ ਬੁੜੈਲ ਜੇਲ੍ਹ ਨੇੜੇ ਮਿਲਿਆ ਟਿਫਨ ਬੰਬ, ਮੌਕੇ 'ਤੇ ਪਹੁੰਚੇ ਸੁਰੱਖਿਆ ਕਰਮੀ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 150 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 100 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਪੰਜਾਬ ਵਿੱਚ ਘਟੀਆਂ ਸਬਜੀਆਂ ਦੀਆਂ ਕੀਮਤਾਂ

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 120 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 40 ਰੁਪਏ ਕਿਲੋ, ਗਾਜਰ 90 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਵਿਕ ਰਹੇ ਹਨ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 35 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 130 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 75 ਰੁਪਏ ਕਿਲੋ, ਫਲ੍ਹੀਆ 90 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ ਅਤੇ ਅਦਰਕ 120 ਰੁਪਏ ਕਿਲੋ ਹੈ।

ਇਹ ਵੀ ਪੜੋ:ਵਿਰੋਧ ਤੋਂ ਬਾਅਦ ਮਾਨ ਸਰਕਾਰ ਨੇ ਫੈਸਲਾ ਲਿਆ ਵਾਪਿਸ

ABOUT THE AUTHOR

...view details